ਕ੍ਰਿਸਮਸ 2023: ਦੇਸ਼ ਦੇ ਹਰ ਸ਼ਹਿਰ ਵਿੱਚ ਕ੍ਰਿਸਮਸ ਨੂੰ ਲੈ ਕੇ ਭਾਰੀ ਉਤਸ਼ਾਹ ਹੈ। ਇਸ ਦੌਰਾਨ ਪੀਐਮ ਮੋਦੀ ਨੇ ਦਿੱਲੀ 'ਚ ਈਸਾਈ ਭਾਈਚਾਰੇ ਦੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਕ੍ਰਿਸਮਸ ਦੇ ਮੌਕੇ 'ਤੇ ਆਯੋਜਿਤ ਪ੍ਰੋਗਰਾਮ 'ਚ ਵੀ ਹਿੱਸਾ ਲਿਆ।
ਪੀਐਮ ਮੋਦੀ ਦਿੱਲੀ ਦੇ ਕ੍ਰਿਸਮਿਸ ਪ੍ਰੋਗਰਾਮ ਵਿੱਚ ਪਹੁੰਚੇ
December 25, 2023
0