ਸਾਬਕਾ ਮੁੱਖ ਮੰਤਰੀ ਜੈਰਾਮ ਠਾਕੁਰ ਸਮੇਤ 15 ਵਿਧਾਇਕ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਤੋਂ ਬਾਹਰ
February 28, 2024
0
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਸਪੀਕਰ ਕੁਲਦੀਪ ਸਿੰਘ ਪਠਾਨੀਆ ਨੇ ਜੈਰਾਮ ਠਾਕੁਰ ਸਮੇਤ ਭਾਜਪਾ ਵਿਧਾਇਕਾਂ ਨੂੰ ਕਥਿਤ ਤੌਰ 'ਤੇ ਨਾਅਰੇਬਾਜ਼ੀ ਕਰਨ 'ਤੇ ਮੁਅੱਤਲ ਕਰ ਦਿੱਤਾ ਹੈ।