ਕਿਸਾਨਾਂ ਦੇ ਧਰਨੇ ਦਾ ਬਹਾਦਰਗੜ੍ਹ ਦੀਆਂ ਸਨਅਤਾਂ 'ਤੇ ਕਿਵੇਂ ਪੈ ਸਕਦਾ ਹੈ ਮਾੜਾ ਅਸਰ, ਸਨਅਤਕਾਰਾਂ ਨੇ ਕੀਤੀ ਮੰਗ
February 13, 2024
0
ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਧਰਨਾ ਜਾਰੀ ਹੈ। ਹਰਿਆਣਾ ਦੇ ਬਹਾਦੁਰਗੜ੍ਹ ਵਿੱਚ ਕਿਸਾਨ ਅੰਦੋਲਨ ਦੇ ਖਿਲਾਫ ਆਵਾਜ਼ ਉਠਾਈ ਗਈ ਹੈ। ਬਹਾਦਰਗੜ੍ਹ ਦੇ ਸਨਅਤਕਾਰਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਨਅਤ ਨੂੰ ਪ੍ਰਭਾਵਿਤ ਨਾ ਕਰਨ। ਸਨਅਤਕਾਰਾਂ ਨੇ ਦੱਸਿਆ ਕਿ ਕਿਸ ਤਰ੍ਹਾਂ ਕਿਸਾਨਾਂ ਦਾ ਧਰਨਾ ਬਹਾਦਰਗੜ੍ਹ ਦੇ ਕਾਰੋਬਾਰ ਨੂੰ ਵੱਡੇ ਪੱਧਰ 'ਤੇ ਪ੍ਰਭਾਵਿਤ ਕਰ ਸਕਦਾ ਹੈ।

