CM ਅਰਵਿੰਦ ਕੇਜਰੀਵਾਲ ਅਯੁੱਧਿਆ ਸ਼੍ਰੀ ਰਾਮ ਜਨਮ ਭੂਮੀ ਮੰਦਿਰ ਦੇ ਦਰਸ਼ਨਾਂ ਲਈ ਪਹੁੰਚੇ, ਭਾਜਪਾ 'ਨੇ ਸਾਧਿਆ ਨਿਸ਼ਾਨਾ
February 13, 2024
0
ਰਾਮ ਮੰਦਰ 'ਚ ਪੂਜਾ ਕਰਨ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ, "ਰਾਮਲਲਾ ਦੇ ਦਰਸ਼ਨ ਕਰਨ ਤੋਂ ਬਾਅਦ ਮੈਨੂੰ ਅਥਾਹ ਸ਼ਾਂਤੀ ਮਿਲੀ... ਹਰ ਰੋਜ਼ ਲੱਖਾਂ ਸ਼ਰਧਾਲੂ ਇੱਥੇ ਦਰਸ਼ਨਾਂ ਲਈ ਆਉਂਦੇ ਹਨ। ਮੈਂ ਸਾਰਿਆਂ ਦੀ ਭਲਾਈ ਲਈ ਅਰਦਾਸ ਕੀਤੀ।"

