ਪ੍ਰਧਾਨ ਮੰਤਰੀ ਨਰਿੰਦਰ ਮੋਦੀ UAE ਵਿੱਚ ਅਹਿਮ ਪ੍ਰੋਗਰਾਮ ਪੂਰਾ ਕਰਨ ਤੋਂ ਬਾਅਦ ਕਤਰ ਲਈ ਹੋਏ ਰਵਾਨਾ
February 14, 2024
0
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਤਰ ਲਈ ਰਵਾਨਾ ਹੋ ਗਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋਹਾ ਵਿੱਚ ਕਤਰ ਦੇ ਅਮੀਰ ਸ਼ੇਖ ਤਮੀਮ ਬਿਨ ਹਮਦ ਅਲ ਥਾਨੀ ਨਾਲ ਦੁਵੱਲੀ ਮੀਟਿੰਗ ਕਰਨਗੇ।

