ਜਾਣਕਾਰੀ ਅਨੁਸਾਰ ਫ਼ਿਰੋਜ਼ਪੁਰ ਦੇ ਮਮਦੋਟ ਵਿੱਚ ਸ਼ਰਾਬ ਦੇ ਠੇਕੇ ਦੇ ਦਫ਼ਤਰ ਅਤੇ ਸ਼ਰਾਬ ਦੇ ਠੇਕੇ ਦੇ ਮੁਲਾਜ਼ਮਾਂ ਵਿਚਕਾਰ ਖ਼ੂਨੀ ਝੜਪ ਹੋ ਗਈ ਅਤੇ ਸਿਰਫ਼ 120 ਰੁਪਏ ਨੂੰ ਲੈ ਕੇ ਇੱਕ ਦੂਜੇ 'ਤੇ ਹਮਲਾ ਕਰ ਦਿੱਤਾ। ਉਕਤ ਘਟਨਾ ਨਾਲ ਸਬੰਧਤ ਵੀਡੀਓ ਵੀ ਵਾਇਰਲ ਹੋਈ ਸੀ, ਜਿਸ 'ਚ ਸਾਫ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਸਿਰਫ 120 ਰੁਪਏ ਨੂੰ ਲੈ ਕੇ ਹੋਇਆ ਮਾਮੂਲੀ ਝਗੜਾ ਖੂਨੀ ਝੜਪ 'ਚ ਬਦਲ ਗਿਆ।
ਫਿਰੋਜ਼ਪੁਰ: ਮਹਿਜ਼ 120 ਰੁਪਏ ਨੂੰ ਲੈ ਕੇ ਸ਼ਰਾਬ ਦੇ ਕਾਰੋਬਾਰੀਆਂ ਵਿਚਾਲੇ ਹੋਈ ਖੂਨੀ ਝੜਪ, ਆਹਮੋ-ਸਾਹਮਣੇ
April 02, 2024
0