ਐਸ.ਐਸ.ਪੀ ਹੁਸ਼ਿਆਰਪੁਰ ਵੱਲੋਂ ਰੜਾ, ਟਾਂਡਾ ਅਤੇ ਧਨੋਆ ਪੱਤਣ, ਮੁਕੇਰੀਆਂ ਵਿਖੇ ਨਜਾਇਜ਼ ਸ਼ਰਾਬ, ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਨੱਥ ਪਾਉਣ ਲਈ ਲਗਾਏ ਗਏ ਅੰਤਰ-ਜ਼ਿਲ੍ਹਾ ਨਾਕਿਆਂ ਦਾ ਨਿਰੀਖਣ ਕੀਤਾ ਗਿਆ। ਸ਼ੱਕੀ ਵਾਹਨਾਂ ਦੀ ਸਖਤੀ ਨਾਲ ਚੈਕਿੰਗ ਕਰਨ ਲਈ ਕਰਮਚਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ।


