HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਪੰਜਾਬ: ਅੰਤਰਰਾਸ਼ਟਰੀ ਹਵਾਈ ਅੱਡੇ 'ਤੇ 5 ਯਾਤਰੀ ਗ੍ਰਿਫਤਾਰ,


ਅੰਮ੍ਰਿਤਸਰ : ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕਸਟਮ ਵਿਭਾਗ ਦੀ ਟੀਮ ਨੇ ਵੱਡੀ ਕਾਰਵਾਈ ਕਰਦੇ ਹੋਏ 5 ਯਾਤਰੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪ੍ਰਾਪਤ ਖ਼ਬਰ ਅਨੁਸਾਰ ਕਸਟਮ ਵਿਭਾਗ ਨੇ ਹਵਾਈ ਅੱਡੇ 'ਤੇ ਕੁਆਲਮਪੁਰ ਤੋਂ ਅੰਮ੍ਰਿਤਸਰ ਆ ਰਹੀ ਫਲਾਈਟ ਦੇ 5 ਯਾਤਰੀਆਂ ਕੋਲੋਂ ਵਿਦੇਸ਼ੀ ਸਿਗਰਟਾਂ ਜ਼ਬਤ ਕੀਤੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਜਦੋਂ 5 ਯਾਤਰੀਆਂ ਦੇ ਸਾਮਾਨ ਦੀ ਚੈਕਿੰਗ ਕੀਤੀ ਗਈ ਤਾਂ 5 ਪੇਟੀਆਂ 'ਚ 35 ਲੱਖ ਰੁਪਏ ਦੀਆਂ ਵਿਦੇਸ਼ੀ ਸਿਗਰਟਾਂ ਬਰਾਮਦ ਹੋਈਆਂ। ਜਾਂਚ ਜਾਰੀ ਹੈ ਕਿ ਇਹ ਖੇਪ ਕਿੱਥੇ ਅਤੇ ਕਿਸ ਨੂੰ ਪਹੁੰਚਾਈ ਜਾਣੀ ਸੀ।

 

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies