ਪੰਜਾਬ ਡੈਸਕ: ਪੰਜਾਬ ਵਿੱਚ ਫੇਰਬਦਲ ਦਾ ਦੌਰ ਜਾਰੀ ਹੈ। ਇਸ ਸਬੰਧ ਵਿੱਚ ਪੰਜਾਬ ਸਰਕਾਰ ਨੇ ਪੁਲਿਸ ਵਿਭਾਗ ਵਿੱਚ ਤਬਾਦਲੇ ਦੇ ਹੁਕਮ ਜਾਰੀ ਕਰ ਦਿੱਤੇ ਹਨ। ਜਾਰੀ ਸੂਚੀ ਅਨੁਸਾਰ 28 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਸ ਵਿੱਚ ਗੁਰਪ੍ਰੀਤ ਸਿੰਘ ਭੁੱਲਰ ਦੇ ਨਾਲ ਜਲੰਧਰ ਦੇ ਡੀਆਈਜੀ ਹਰਮਨਬੀਰ ਸਿੰਘ ਗਿੱਲ ਵੀ ਸ਼ਾਮਲ ਹਨ।
ਪੰਜਾਬ ਪੁਲਿਸ ਵਿੱਚ ਵੱਡਾ ਫੇਰਬਦਲ ਕਰਦਿਆਂ 23 IPS 4PS ਦੇ ਤਬਾਦਲੇ ਕੀਤੇ ਗਏ ਹਨ। ਜਿਸ ਵਿੱਚ ਕਈ ਜ਼ਿਲ੍ਹਿਆਂ ਦੇ ਐਸਐਸਪੀ ਬਦਲੇ ਗਏ ਹਨ। ਇਸ ਵਿੱਚ ਅਮਨੀਤ ਕੌਂਡਲ ਐਸ.ਐਸ.ਪੀ. ਬਠਿੰਡਾ, ਦੀਪਕ ਪਾਰਿਖ ਐਸ.ਐਸ.ਪੀ. ਮੋਹਾਲੀ, ਨਾਨਕ ਸਿੰਘ ਨੂੰ ਐਸਐਸਪੀ ਪਟਿਆਲਾ, ਨਵੀਨ ਸਿੰਗਲ ਡੀਆਈਜੀ ਜਲੰਧਰ ਰੇਂਜ, ਸਤਿੰਦਰ ਸਿੰਘ ਨੂੰ ਡੀਆਈਜੀ ਬਾਰਡਰ ਰੇਂਜ ਅੰਮ੍ਰਿਤਸਰ ਬਣਾਇਆ ਗਿਆ ਹੈ। ਇਸ ਤਹਿਤ ਪੰਜਾਬ ਨੂੰ 14 ਨਵੇਂ ਐਸ.ਐਸ.ਪੀ.