HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਨੇ ਬਾਬਾ ਬਰਿੰਦਰ ਢਿੱਲੋਂ ਦੀ ਕੀਤੀ ਦਸਤਾਰਬੰਦੀ, ਤਸਵੀਰਾਂ ਆਈਆਂ ਸਾਹਮਣੇ



ਪੰਜਾਬ ਡੈਸਕ : ਡੇਰਾ ਜਗਮਾਲਵਾਲੀ ਨੂੰ ਨਵਾਂ ਡੇਰਾ ਮੁਖੀ ਮਿਲ ਗਿਆ ਹੈ। ਬਾਬਾ ਬਰਿੰਦਰ ਢਿੱਲੋਂ ਦੀ ਦਸਤਾਰਬੰਦੀ ਅੱਜ ਡੇਰਾ ਜਗਮਾਲ ਵਾਲੀ ਵਿਖੇ ਕੀਤੀ ਗਈ। ਤਸਵੀਰਾਂ ਵਿੱਚ ਤੁਸੀਂ ਦੇਖ ਸਕਦੇ ਹੋ ਕਿ ਦਸਤਾਰ ਸਜਾਉਣ ਦੀ ਰਸਮ ਡੇਰਾ ਬਿਆਸ ਤੋਂ ਬਾਬਾ ਗੁਰਿੰਦਰ ਸਿੰਘ ਅਤੇ ਬਾਬਾ ਜਸਦੀਪ ਸਿੰਘ ਗਿੱਲ ਨੇ ਨਿਭਾਈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਹੈਲੀਕਾਪਟਰ ਰਾਹੀਂ ਡੇਰਾ ਜਗਮਾਲ ਪਹੁੰਚੇ ਸਨ। ਇਸ ਮੌਕੇ ਸੰਤ ਬਲਜੀਤ ਸਿੰਘ ਦਾਦੂਵਾਲ ਵੀ ਇਕੱਠੇ ਨਜ਼ਰ ਆਏ। ਤੁਹਾਨੂੰ ਦੱਸ ਦੇਈਏ ਕਿ ਹਾਲ ਹੀ ਵਿੱਚ ਪੰਜਾਬ ਵਿੱਚ ਹੀ ਨਹੀਂ ਸਗੋਂ ਦੇਸ਼-ਵਿਦੇਸ਼ ਵਿੱਚ ਪ੍ਰਸਿੱਧ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਆਪਣੇ ਉੱਤਰਾਧਿਕਾਰੀ ਦਾ ਐਲਾਨ ਕਰਕੇ ਸਭ ਨੂੰ ਹੈਰਾਨ ਕਰ ਦਿੱਤਾ ਸੀ। ਉਨ੍ਹਾਂ ਨੇ 45 ਸਾਲਾ ਜਸਦੀਪ ਸਿੰਘ ਗਿੱਲ ਨੂੰ ਆਪਣਾ ਵਾਰਿਸ ਥਾਪਿਆ ਹੈ ਅਤੇ ਸੰਗਤਾਂ ਦੇ ਨਾਮ ਕਰਨ ਦਾ ਅਧਿਕਾਰ ਵੀ ਦਿੱਤਾ ਹੈ।


 

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies