HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਪੰਜਾਬ ਕਾਂਗਰਸ 'ਚ ਚੇਅਰਮੈਨ ਤੇ ਕੋ-ਚੇਅਰਮੈਨ ਦੀ ਹੋਈ ਨਿਯੁਕਤੀ, ਜਾਣੋ ਕਿਸ ਨੂੰ ਮਿਲੀ ਵੱਡੀ ਜ਼ਿੰਮੇਵਾਰੀ


ਪੰਜਾਬ ਡੈਸਕ : ਕਾਂਗਰਸ ਲੀਡਰਸ਼ਿਪ ਨੇ ਪੰਜਾਬ ਦੇ ਉਨ੍ਹਾਂ ਕਾਂਗਰਸੀ ਆਗੂਆਂ 'ਤੇ ਲਗਾਮ ਕੱਸਣ ਲਈ ਸਹਿ-ਪ੍ਰਧਾਨ ਨਿਯੁਕਤ ਕੀਤੇ ਹਨ, ਜੋ ਖੁਦ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ। ਜਾਣਕਾਰੀ ਅਨੁਸਾਰ ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਪੰਜਾਬ ਵਿੱਚ 6 ਆਗੂਆਂ ਨੂੰ ਚੇਅਰਮੈਨ, ਕੋ-ਚੇਅਰਮੈਨ ਤੇ ਕਮੇਟੀ ਮੈਂਬਰ ਨਿਯੁਕਤ ਕਰਨ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ। ਦੱਸ ਦੇਈਏ ਕਿ ਸਾਬਕਾ ਵਿਧਾਇਕ ਅਵਤਾਰ ਹੈਨਰੀ ਨੂੰ ਚੇਅਰਮੈਨ ਵਜੋਂ ਜ਼ਿੰਮੇਵਾਰੀ ਸੌਂਪੀ ਗਈ ਹੈ, ਜਦਕਿ ਸਾਧੂ ਸਿੰਘ ਧਰਮਸੋਤ ਨੂੰ ਕੋ-ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।




 

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies