HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਸੋਮਵਾਰ ਨੂੰ ਅਦਾਲਤਾਂ 'ਚ ਵਕੀਲ ਨਹੀਂ ਕਰਨਗੇ ਕੰਮ, ਜਾਣੋ ਕਿਉਂ


ਲੁਧਿਆਣਾ: ਲੁਧਿਆਣਾ ਗੋਲੀਕਾਂਡ ਮਾਮਲੇ ਨੂੰ ਲੈ ਕੇ ਵਕੀਲਾਂ ਵੱਲੋਂ ਕੱਲ੍ਹ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਲੁਧਿਆਣਾ ਗੋਲੀਕਾਂਡ ਨੂੰ ਲੈ ਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਵੱਲੋਂ ਕੱਲ੍ਹ ਹੜਤਾਲ ਕੀਤੀ ਜਾਵੇਗੀ। ਇਸ ਮਾਮਲੇ 'ਚ ਪੁਲਸ ਵੱਲੋਂ ਦੋ ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਗਿਆ ਹੈ, ਜਿਸ ਕਾਰਨ ਵਕੀਲਾਂ 'ਚ ਕਾਫੀ ਗੁੱਸਾ ਹੈ। ਜਾਣਕਾਰੀ ਮੁਤਾਬਕ ਐਡਵੋਕੇਟ ਗਗਨਪ੍ਰੀਤ ਖਿਲਾਫ ਝੂਠੀ ਐਫਆਈਆਰ ਦਰਜ ਕੀਤੀ ਗਈ ਹੈ। ਵਕੀਲਾਂ ਨੇ ਐਫਆਈਆਰ ਦੇ ਵਿਰੋਧ ਵਿੱਚ ਕੱਲ੍ਹ ਨੋ ਵਰਕ ਡੇਅ ਦਾ ਐਲਾਨ ਕੀਤਾ ਹੈ। ਡੀਬੀਏ ਮੈਂਬਰਾਂ ਦਾ ਕਹਿਣਾ ਹੈ ਕਿ ਐਡਵੋਕੇਟ ਗਗਨਪ੍ਰੀਤ ਨੂੰ ਇਸ ਕੇਸ ਵਿੱਚ ਝੂਠਾ ਫਸਾਇਆ ਜਾ ਰਿਹਾ ਹੈ, ਜਿਸ ਦੇ ਵਿਰੋਧ ਵਿੱਚ ਕੱਲ੍ਹ ਹੜਤਾਲ ਕੀਤੀ ਜਾਵੇਗੀ।

ਜਾਣਕਾਰੀ ਅਨੁਸਾਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਐਡਵੋਕੇਟ ਗਗਨਪ੍ਰੀਤ ਸਿੰਘ ਦੇ ਝੂਠੇ ਦੋਸ਼ਾਂ ਅਤੇ ਝੂਠੀ ਐਫਆਈਆਰ ਵਿੱਚ ਗਗਨਪ੍ਰੀਤ ਸਿੰਘ ਦਾ ਨਾਮ ਹਟਾਉਣ ਅਤੇ ਲੁਧਿਆਣਾ ਪੁਲਿਸ ਦੇ ਸਬੰਧਤ ਪੁਲਿਸ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਦੇ ਵਿਰੋਧ ਵਿੱਚ ਨੋ ਵਰਕ ਡੇਅ ਦਾ ਫੈਸਲਾ ਕੀਤਾ ਹੈ।


 

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies