ਅੰਮ੍ਰਿਤਸਰ: ਪੰਜਾਬ 'ਚ ਨਗਰ ਨਿਗਮ ਚੋਣਾਂ ਦਾ ਐਲਾਨ ਹੁੰਦੇ ਹੀ ਸਿਆਸੀ ਹਲਚਲ ਤੇਜ਼ ਹੋ ਗਈ ਹੈ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪਣੇ ਉਮੀਦਵਾਰ ਖੜ੍ਹੇ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ, ਜਿਸ ਦੇ ਮੱਦੇਨਜ਼ਰ ਕਾਂਗਰਸ ਨੇ ਅੰਮ੍ਰਿਤਸਰ ਨਗਰ ਨਿਗਮ ਲਈ 37 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ, ਜਿਸ 'ਚ ਵੱਖ-ਵੱਖ ਉਮੀਦਵਾਰ ਖੜ੍ਹੇ ਕੀਤੇ ਗਏ ਹਨ। ਇਸ ਲਈ ਜਿਨ੍ਹਾਂ ਉਮੀਦਵਾਰਾਂ ਨੂੰ ਮੈਦਾਨ 'ਚ ਉਤਾਰਿਆ ਗਿਆ ਹੈ, ਉਨ੍ਹਾਂ ਦੇ ਨਾਵਾਂ ਦੀ ਸੂਚੀ ਇਸ ਪ੍ਰਕਾਰ ਹੈ।



