ਪੰਜਾਬ ਭਾਜਪਾ ਨੇ ਲੁਧਿਆਣਾ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਭਾਜਪਾ ਵੱਲੋਂ ਜਾਰੀ ਉਮੀਦਵਾਰਾਂ ਦੀ ਪਹਿਲੀ ਸੂਚੀ ਵਿੱਚ ਪਾਰਟੀ ਨੇ ਲੁਧਿਆਣਾ ਲੋਕ ਸਭਾ ਸੀਟ ਲਈ ਕਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਬਾਕੀ ਉਮੀਦਵਾਰਾਂ ਦਾ ਐਲਾਨ ਛੇਤੀ ਹੀ ਪਾਰਟੀ ਵੱਲੋਂ ਕੀਤੇ ਜਾਣ ਦੀ ਸੰਭਾਵਨਾ ਹੈ। ਉਮੀਦਵਾਰਾਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।
ਨਗਰ ਨਿਗਮ ਚੋਣਾਂ : ਭਾਜਪਾ ਨੇ ਕੀਤਾ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ
December 10, 2024
0

Tags