HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਵੱਡੀ ਖਬਰ :- ਭ੍ਰਿਸ਼ਟਾਚਾਰ ਦੇ ਦੋਸ਼ਾ 'ਚ AAP ਦੇ MLA ਤੇ ਵਿਜੀਲੈਂਸ ਵੱਲੋਂ ਗ੍ਰਿਫਤਾਰੀ ਲਈ ਛਾਪਾ...


ਚੰਡੀਗੜ੍ਹ:- ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਆਮ ਆਦਮੀ ਪਾਰਟੀ ਦਾ ਵਿਧਾਇਕ ਭ੍ਰਿਸ਼ਟਾਚਾਰ ਦੇ ਦੋਸ਼ 'ਚ ਵਿਜੀਲੈਂਸ ਵੱਲੋਂ ਗ੍ਰਿਫਤਾਰੀ ਕਰਨ ਲਈ ਛਾਪਾ ਮਾਰਨ ਦੀ ਸੂਚਨਾ ਮਿਲੀ ਹੈ। ਖਬਰ ਵਾਲੇ ਡਾਟ ਕਾਮ ਨੂੰ ਮੁੱਖ ਮੰਤਰੀ ਦਰਬਾਰ ਤੋਂ ਮਿਲੀ ਜਾਣਕਾਰੀ ਅਨੁਸਾਰ ‌ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਵਿਰੁੱਧ ਮੁੱਖ ਮੰਤਰੀ ਦਫਤਰ ਨੂੰ ਸ਼ਿਕਾਇਤਾਂ ਮਿਲਣ ਤੇ ਉਸਦੀ ਜਾਂਚ ਵਿਜੀਲੈਂਸ ਨੂੰ ਸੌਂਪੀ ਗਈ ਸੀ ਕਿਉਂਕਿ ਸ਼ਿਕਾਇਤਾਂ ਇਹ ਸਨ ਕਿ ਰਮਨ ਅਰੋੜਾ ਵੱਲੋਂ ਨਗਰ ਨਿਗਮ ਦੇ ਅਫਸਰਾਂ ਦੇ ਰਾਹੀਂ ਆਮ ਲੋਕਾਂ ਨੂੰ ਝੂਠੇ ਨੋਟਿਸ ਭਿਜਵਾਏ ਜਾਂਦੇ ਸਨ ਅਤੇ ਬਾਅਦ ਵਿੱਚ ਜਦੋਂ ਆਮ ਲੋਕ ਨੋਟਿਸ ਤੋਂ ਬਾਅਦ ਵਿਧਾਇਕ ਕੋਲ ਅਪਰੋਚ ਲਈ ਪਹੁੰਚਦੇ ਸਨ ਤਾਂ ਉਹ ਅਫਸਰਾਂ ਨਾਲ ਮਿਲੀ ਭੁਗਤ ਕਰਕੇ ਨੋਟਸਾ ਨੂੰ ਰਫਾ ਦਫਾ ਕਰਵਾ ਦਿੰਦਾ ਸੀ।

 

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies