HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਵੱਡੀ ਖਬਰ:- ਦੋ ਦਿਨ ਹੋਰ ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਵਧਣ ਦੀ ਸੰਭਾਵਨਾ


ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਚੱਲ ਰਿਹਾ ਦੋ ਰੋਜ਼ਾ ਸਪੈਸ਼ਲ ਸੈਸ਼ਨ ਅੱਜ  ਦੋ ਦਿਨ ਯਾਨੀ ਕਿ ਸੋਮਵਾਰ ਤੇ ਮੰਗਲਵਾਰ ਤੱਕ ਦੋ ਦਿਨ ਲਈ ਵਧਾਇਆ ਜਾ ਸਕਦਾ ! ਖਬਰ ਵਾਲੇ ਡਾਟ ਕਾਮ ਨੂੰ ਸੂਤਰਾ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਕੱਲ੍ਹ ਵਿਧਾਨ ਸਭਾ ਦੀ ਬਿਜਨਸ ਐਡਵਾਈਜਰੀ ਕਮੇਟੀ ਵਿੱਚ ਦੋ ਰੋਜਾ ਸੈਸ਼ਨ ਹੋਰ ਵਧਾਉਣ ਲਈ ਚਰਚਾ ਹੋ ਗਈ ਹੈ , ਜਿਸ ਦੀ ਸਿਫਾਰਸ ਕਮੇਟੀ ਨੇ ਸਪੀਕਰ ਵਿਧਾਨ ਸਭਾ ਨੂੰ ਕਰ ਦਿੱਤੀ ਹੈ ਅਤੇ ਵਿਧਾਨ ਸਭਾ ਦੇ ਸਪੀਕਰ ਵੱਲੋਂ ਅੱਜ ਦੋ ਰੋਜ਼ਾ ਹੋਰ ਸੈਸ਼ਨ ਵਧਾਉਣ ਦਾ ਐਲਾਨ ਕੀਤਾ ਜਾ ਸਕਦਾ ਹੈ ।

 

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies