ਚੰਡੀਗੜ੍ਹ:- ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਜ਼ਿਲ੍ਹੇ ਦੇ ਸਰਾਭਾ ਪਿੰਡ ਵਿੱਚ ਪਹੁੰਚ ਕੇ ਗਦਰ ਲਹਿਰ ਦੇ ਮਹਾਨਾਇਕ ਸ਼ਹੀਦ ਕਰਤਾਰ ਸਿੰਘ ਸਰਾਭਾ ਸਮੇਤ ਸੱਤ ਗਦਰੀ ਬਾਬਿਆਂ ਨੂੰ ਸ਼ਰਧਾਂਜਲੀ ਭੇਟ ਕਰਨ ਜਾ ਰਹੇ ਹਨ। ਇਸ ਰਾਜ ਪੱਧਰੀ ਪ੍ਰੋਗਰਾਮ ਚ ਮੁੱਖ ਮੰਤਰੀ ਭਗਵੰਤ ਮਾਨ ਕੋਈ ਅਹਿਮ ਐਲਾਨ ਵੀ ਕਰ ਸਕਦੇ ਹਨ।

