HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

Punjab ਕਾਂਗਰਸ ਨੇ ਅੱਜ ਸ਼ਾਮ ਸੱਦੀ ਅਹਿਮ ਮੀਟਿੰਗ

 

Punjab ਕਾਂਗਰਸ ਨੇ ਅੱਜ ਸ਼ਾਮ ਸੱਦੀ ਅਹਿਮ ਮੀਟਿੰਗ

– ਪ੍ਰਤਾਪ ਬਾਜਵਾ ਦੀ ਅਗਵਾਈ ਹੇਠ ਅੰਮ੍ਰਿਤਸਰ ‘ਚ ਹੋਵੇਗੀ ਹਾਈ-ਲੈਵਲ ਮੀਟਿੰਗ! ਪੜ੍ਹੋ ਪੂਰੀ ਖ਼ਬਰ

ਚੰਡੀਗੜ੍ਹ, 28 ਜੂਨ (ਵਿਸ਼ਵ ਵਾਰਤਾ): ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਕਾਂਗਰਸ ਵੱਲੋਂ ਅਹਿਮ ਮੀਟਿੰਗ ਬੁਲਾਈ ਗਈ ਹੈ ਮਿਲੀ ਜਾਣਕਾਰੀ ਅਨੁਸਾਰ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਲਬ ਕੀਤੇ ਜਾਣ ਨੂੰ ਲੈ ਕੇ ਇਹ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਅੰਮ੍ਰਿਤਸਰ ਦੇ ਇਕ ਨਿੱਜੀ ਹੋਟਲ ’ਚ ਅੱਜ ਸ਼ਾਮ 7.30 ਵਜੇ ਹੋਵੇਗੀ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਇਹ ਮੀਟਿੰਗ ਲੈਣਗੇ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਵੱਲੋਂ ਵੀ ਸਪਸ਼ਟ ਕੀਤਾ ਜਾ ਚੁੱਕਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਲਬ ਕੀਤੇ ਗਏ ਪੰਜਾਬ ਵਿਧਾਨ ਸਭਾ ਦੇ ਸਪੀਕਰ ਸਮੇਤ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਉੱਥੇ ਪੇਸ਼ ਹੋ ਕੇ ਨਿਮਰਤਾ ਭਾਵਨਾ ਨਾਲ ਸੂਬਾ ਸਰਕਾਰ ਦਾ ਪੱਖ ਰੱਖਣਗੇ।

ਉਨ੍ਹਾਂ ਕਿਹਾ ਕਿ “ਸ੍ਰੀ ਅਕਾਲ ਤਖ਼ਤ ਸਾਹਿਬ ਹਰ ਸਿੱਖ ਲਈ ਪਵਿੱਤਰ ਅਸਥਾਨ ਹੈ ਅਤੇ ਸਾਡੀ ਕੌਮ ਦਾ ਸਰਵਉੱਚ ਤਖ਼ਤ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਕੀਤਾ ਕੋਈ ਵੀ ਹੁਕਮ ਜਾਂ ਆਦੇਸ਼ ਸਾਨੂੰ ਪੂਰੀ ਸ਼ਰਧਾ ਨਾਲ ਪ੍ਰਵਾਨ ਹੈ ਅਤੇ ਉਸ ਦੀ ਪਾਲਣਾ ਕੀਤੀ ਜਾਵੇਗੀ। ਸਾਡੇ ਸਾਰੇ ਮੰਤਰੀ, ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ, ਜਿਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਲਬ ਕੀਤਾ ਗਿਆ ਹੈ, ਉਹ ਸੋਮਵਾਰ ਨੂੰ ਉੱਥੇ ਹਾ

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies