HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

Punjab ਕੈਬਨਿਟ ਦੀ ਅਹਿਮ ਮੀਟਿੰਗ ਅੱਜ

 

Punjab ਕੈਬਨਿਟ ਦੀ ਅਹਿਮ ਮੀਟਿੰਗ ਅੱਜ

– ਹੋ ਸਕਦਾ ਕੋਈ ਵੱਡਾ ਐਲਾਨ !

ਚੰਡੀਗੜ੍ਹ, 5 ਅਗਸਤ ( ਵਿਸ਼ਵ ਵਾਰਤਾ) – ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 5 ਅਗਸਤ ਨੂੰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਪੱਤਰ ਅਨੁਸਾਰ ਮੰਤਰੀ ਪ੍ਰੀਸ਼ਦ ਦੀ ਇਹ ਮੀਟਿੰਗ ਮਿਤੀ 05.08.2026 ਦਿਨ ਬੁੱਧਵਾਰ ਨੂੰ ਬਾਅਦ ਦੁਪਹਿਰ 01:00 ਵਜੇ ਕਮੇਟੀ ਰੂਮ-ਏ, ਗਰਾਊਂਡ ਫਲੋਰ, ਪੰਜਾਬ ਵਿਧਾਨ ਸਭਾ ਸਕੱਤਰੇਤ, ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਦਾ ਏਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ।

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies