HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਵਿਸ਼ਵ ਵਾਰਤਾ ਦੇ ਐਂਕਰ ਜਗਦੀਸ਼ ਸੰਧੂ ਦਾ ਦਿਹਾਂਤ ; ਅੰਤਿਮ ਸਸਕਾਰ ਅੱਜ ਲੁਧਿਆਣਾ ਵਿਖੇ

 

ਵਿਸ਼ਵ ਵਾਰਤਾ ਦੇ ਐਂਕਰ ਜਗਦੀਸ਼ ਸੰਧੂ ਦਾ ਦਿਹਾਂਤ ; ਅੰਤਿਮ ਸਸਕਾਰ ਅੱਜ ਲੁਧਿਆਣਾ ਵਿਖੇ

ਵਿਸ਼ਵ ਵਾਰਤਾ ਅਦਾਰੇ ਦੇ ਸੰਸਥਾਪਕ ਦਵਿੰਦਰਜੀਤ ਸਿੰਘ ਦਰਸ਼ੀ, ਮੈਨੇਜਿੰਗ ਐਡੀਟਰ ਗੁਰਪੁਨੀਤ ਸਿੰਘ ਸਿੱਧੂ ਤੇ ਵਿਸ਼ਵ ਵਾਰਤਾ ਸਟਾਫ ਵੱਲੋਂ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 9 ਸਤੰਬਰ - ਵਿਸ਼ਵ ਵਾਰਤਾ ਦੇ ਐਂਕਰ ਜਗਦੀਸ਼ ਸੰਧੂ ਦੀ ਮੌਤ ਹੋ ਗਈ ਹੈ, ਉਹਨਾਂ ਨੇ 42 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਿਆ। ਜਗਦੀਸ਼ ਸੰਧੂ ਦਾ ਅੰਤਿਮ ਸਸਕਾਰ ਅੱਜ ਸ਼ਾਮ 4:30 ਵਜੇ ਸਲੇਮ ਟਾਬਰੀ ਬਾਈਪਾਸ, ਲੁਧਿਆਣਾ ਵਿਖੇ ਕੀਤਾ ਜਾਵੇਗਾ।

ਐਂਕਰ ਜਗਦੀਸ਼ ਸੰਧੂ ਦੀ ਮੌਤ ਤੇ ਵਿਸ਼ਵ ਵਾਰਤਾ ਅਦਾਰੇ ਦੇ ਸੰਸਥਾਪਕ ਦਵਿੰਦਰਜੀਤ ਸਿੰਘ ਦਰਸ਼ੀ, ਮੈਨੇਜਿੰਗ ਐਡੀਟਰ ਗੁਰਪੁਨੀਤ ਸਿੰਘ ਸਿੱਧੂ ਤੇ ਵਿਸ਼ਵ ਵਾਰਤਾ ਸਟਾਫ ਨੇ ਦੁੱਖ ਪ੍ਰਗਟਾਇਆ। ਦਵਿੰਦਰਜੀਤ ਸਿੰਘ ਦਰਸ਼ੀ ਨੇ ਕਿਹਾ ਇਸ ਦੁੱਖ ਦੀ ਘੜੀ ਵਿਚ ਅਸੀਂ ਪਰਿਵਾਰ ਦੇ ਨਾਲ ਖੜੇ ਹਾਂ ਤੇ ਵਾਹਿਗੁਰੂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।”

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies