HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਦਿੱਲੀ ਹਵਾਈ ਅੱਡੇ ਦਾ ਤੀਜਾ ਰਨਵੇਅ ਕੱਲ੍ਹ ਤੋਂ ਹੋਵੇਗਾ ਸ਼ੁਰੂ

 

ਦਿੱਲੀ ਹਵਾਈ ਅੱਡੇ ਦਾ ਤੀਜਾ ਰਨਵੇਅ ਕੱਲ੍ਹ ਤੋਂ ਹੋਵੇਗਾ ਸ਼ੁਰੂ

 

ਚੰਡੀਗੜ੍ਹ, 19 ਸਤੰਬਰ -- ਦਿੱਲੀ ਹਵਾਈ ਅੱਡੇ ਦਾ ਤੀਜਾ ਰਨਵੇਅ 11R/29L ਕੱਲ੍ਹ ਤੋਂ ਸ਼ੁਰੂ ਹੋ ਜਾਵੇਗਾ। ਰਨਵੇਅ ਨੂੰ ਇਸੇ ਸਾਲ ਫਰਵਰੀ ਵਿੱਚ ਮੁਰੰਮਤ ਲਈ ਬੰਦ ਕੀਤਾ ਗਿਆ ਸੀ। ਲਗਭਗ 7 ਮਹੀਨਿਆਂ ਬਾਅਦ ਇਸ ਨੂੰ ਦੁਬਾਰਾ ਚਾਲੂ ਕੀਤਾ ਜਾ ਰਹਾ ਹੈ। ਦਿੱਲੀ ਇੰਟਰਨੈਸ਼ਨਲ ਏਅਰਪੋਰਟ ਲਿਮਟਿਡ ਨੇ ਸ਼ਨੀਵਾਰ ਨੂੰ ਦੱਸਿਆ ਕਿ ਰਨਵੇਅ ਨੂੰ ਚਾਲੂ ਕਰਨ ਤੋਂ ਪਹਿਲਾਂ ਸਾਰੇ ਜ਼ਰੂਰੀ ਨਿਰੀਖਣ, ਵੈਲੀਡੇਸ਼ਨ ਅਤੇ ਰੈਗੂਲੇਟਰੀ ਮਨਜ਼ੂਰੀਆਂ ਲਈਆਂ ਗਈਆਂ। ਨਵੇਂ ਰਨਵੇਅ ‘ਤੇ ਰੈਪਿਡ ਐਗਜ਼ਿਟ ਟੈਕਸੀਵੇਅ ਬਣਾਇਆ ਗਿਆ ਹੈ। ਜਿਸ ‘ਤੇ ਲੈਂਡਿੰਗ ਤੋਂ ਬਾਅਦ ਜਹਾਜ਼ ਦੀ ਸਪੀਡ ਘੱਟ ਹੁੰਦੇ ਹੀ ਇਹ ਮੁੱਖ ਰਨਵੇਅ ਤੋਂ ਬਾਹਰ ਨਿਕਲ ਸਕਦਾ ਹੈ। ਇਸ ਨਾਲ ਜਹਾਜ਼ ਜਲਦੀ ਰਨਵੇਅ ਖਾਲੀ ਕਰੇਗਾ। ਅਗਲੇ ਜਹਾਜ਼ ਦੀ ਲੈਂਡਿੰਗ ਜਾਂ ਟੇਕ-ਆਫ ਲਈ ਰਨਵੇਅ ਜਲਦੀ ਉਪਲਬਧ ਹੋਵੇਗਾ।

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies