HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

Punjab: ਬਲਵੰਤ ਰਾਜੋਆਣਾ ਨੂੰ ਅੱਖਾਂ ਦੇ ਆਪ੍ਰੇਸ਼ਨ ਲਈ ਹਾਈਕੋਰਟ ਤੋਂ ਮਿਲੀ ਮਨਜ਼ੂਰੀ

 

Punjab: ਬਲਵੰਤ ਰਾਜੋਆਣਾ ਨੂੰ ਅੱਖਾਂ ਦੇ ਆਪ੍ਰੇਸ਼ਨ ਲਈ ਹਾਈਕੋਰਟ ਤੋਂ ਮਿਲੀ ਮਨਜ਼ੂਰੀ

ਚੰਡੀਗੜ੍ਹ, 2 ਸਤੰਬਰ (ਵਿਸ਼ਵ ਵਾਰਤਾ) – ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਵਿੱਚ ਸਜ਼ਾ ਕੱਟ ਰਹੇ ਬਲਵੰਤ ਸਿੰਘ ਰਾਜੋਆਣਾ ਨੂੰ ਅੱਖਾਂ ਦੇ ਇਲਾਜ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲੀ ਹੈ। ਹਾਈਕੋਰਟ ਨੇ ਉਨ੍ਹਾਂ ਦੀ ਅੱਖ ਦਾ ਆਪ੍ਰੇਸ਼ਨ PGI ਚੰਡੀਗੜ੍ਹ ਵਿੱਚ ਕਰਵਾਉਣ ਦੇ ਆਦੇਸ਼ ਦਿੱਤੇ ਹਨ।

ਰਾਜੋਆਣਾ ਵੱਲੋਂ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਗਈ ਸੀ ਕਿ ਉਨ੍ਹਾਂ ਦੀ ਅੱਖ ਦਾ ਆਪ੍ਰੇਸ਼ਨ ਕਿਸੇ ਨਿੱਜੀ ਹਸਪਤਾਲ ਵਿੱਚ ਕਰਵਾਉਣ ਦੀ ਇਜਾਜ਼ਤ ਦਿੱਤੀ ਜਾਵੇ। ਇਸ ਮਾਮਲੇ ਦੀ ਸੁਣਵਾਈ ਤੋਂ ਬਾਅਦ ਅਦਾਲਤ ਨੇ PGI ਵਿੱਚ ਹੀ ਲੋੜੀਂਦਾ ਆਪ੍ਰੇਸ਼ਨ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।

ਜਾਣਕਾਰੀ ਮੁਤਾਬਕ ਜਨਵਰੀ 2026 ਵਿੱਚ PGI ਵਿਖੇ ਹੋਈ ਜਾਂਚ ਦੌਰਾਨ ਰਾਜੋਆਣਾ ਦੀ ਅੱਖ ਵਿੱਚ ਮੋਤੀਆਬਿੰਦ ਦੀ ਪੁਸ਼ਟੀ ਹੋਈ ਸੀ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਅੱਖਾਂ ਦੇ ਇਲਾਜ ਅਤੇ ਆਪ੍ਰੇਸ਼ਨ ਲਈ ਅਦਾਲਤ ਦਾ ਰੁਖ਼ ਕੀਤਾ ਗਿਆ ਸੀ।

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies