HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

Big News: ਪਰਵਿੰਦਰ ਝੋਟਾ ਕਤਲ ਮਾਮਲਾ: ਪੰਜਾਬ ਸਰਕਾਰ ਨੇ ਮਾਮਲੇ ਦੀ ਜਾਂਚ CBI ਨੂੰ ਸੌਂਪੀ

 

Big News: ਪਰਵਿੰਦਰ ਝੋਟਾ ਕਤਲ ਮਾਮਲਾ: ਪੰਜਾਬ ਸਰਕਾਰ ਨੇ ਮਾਮਲੇ ਦੀ ਜਾਂਚ CBI ਨੂੰ ਸੌਂਪੀ

ਚੰਡੀਗੜ੍ਹ, 20 ਅਕਤੂਬਰ - ਮੈਡੀਕਲ ਸਟੋਰ ਮਾਲਕ ਅਸ਼ਵਨੀ ਕੁਮਾਰ ਵੱਲੋਂ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਨਸ਼ਾ ਵਿਰੋਧੀ ਕਮੇਟੀ ਦੇ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਦੀ ਜਾਂਚ CBI ਨੂੰ ਸੌਂਪ ਦਿੱਤੀ ਗਈ ਹੈ। ਇਸ ਦਾ ਐਲਾਨ ਖੁਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘X’ ‘ਤੇ ਕੀਤੀ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘X’ ‘ਤੇ ਕਿਹਾ ਕਿ, “ਨਸ਼ਿਆਂ ਖਿਲਾਫ਼ ਲੜ ਰਹੇ ਪਰਮਿੰਦਰ ਸਿੰਘ ਝੋਟਾ ਦੇ ਪਿਤਾ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਅਸੀਂ ਹਰ ਸਮੇਂ ਡੱਟ ਕੇ ਖੜ੍ਹੇ ਹਾਂ…ਪਰਿਵਾਰ ਦੀ ਮੰਗ ਨੂੰ ਪ੍ਰਵਾਨ ਕਰਦੇ ਹੋਏ, ਅਸੀਂ ਇਹ ਕੇਸ CBI ਨੂੰ ਸੌਂਪ ਰਹੇ ਹਾਂ…ਨਸ਼ੇ ਦੇ ਸੌਦਾਗਰਾਂ ਖਿਲਾਫ਼ ਸਾਡੀ ਲੜਾਈ ਆਰ-ਪਾਰ ਦੀ ਹੈ… ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਸਾਨੂੰ ਜੋ ਵੀ ਸਖ਼ਤ ਕਦਮ ਚੁੱਕਣਾ ਪਿਆ, ਅਸੀਂ ਪਿੱਛੇ ਨਹੀਂ ਹਟਾਂਗੇ…”

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies