HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

Big News: ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ, ਪੜ੍ਹੋ ਲਿਸਟ ‘ਚ ਕਿਸ-ਕਿਸ ਦਾ ਨਾਂਅ ?

 

Big News: ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ, ਪੜ੍ਹੋ ਲਿਸਟ ‘ਚ ਕਿਸ-ਕਿਸ ਦਾ ਨਾਂਅ ?

ਚੰਡੀਗੜ੍ਹ, 31 ਅਕਤੂਬਰ - ਆਮ ਆਦਮੀ ਪਾਰਟੀ (ਆਪ) 2027 ਦੀਆਂ ਪੰਜਾਬ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਲਿਸਟ ‘ਚ 40 ਉਮੀਦਵਾਰਾਂ ਦੇ ਨਾਂਅ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਮੀਡੀਆ ‘ਚ ਆ ਕੇ ਇਸ ਦਾ ਐਲਾਨ ਕੀਤਾ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਇਸ ਲਿਸਟ ‘ਚ ਉਨ੍ਹਾਂ ਦਾ ਵੀ ਨਾਂਅ ਹੈ ਅਤੇ ਉਹ ਧੂਰੀ ਤੋਂ ਹੀ ਚੋਣ ਲੜਨਗੇ ਅਤੇ ਅੱਗੇ ਉਨ੍ਹਾਂ ਨੇ ਦੱਸਿਆ ਕਿ ਸੋਸ਼ਲ ਮੀਡੀਆ ਅਕਾਊਂਟ ‘ਤੇ ਜਲਦੀ ਹੀ ਪੂਰੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਦੇਖੋ ਲਿਸਟ….

ਸਾਲ 2021 ‘ਚ ਆਮ ਆਦਮੀ ਪ੍ਰਤੀ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ 12 ਨਵੰਬਰ ਨੂੰ ਜਾਰੀ ਕੀਤੀ ਗਈ ਸੀ, ਪਰ ਇਸ ਵਾਰ ਪਾਰਟੀ ਵਲੋਂ ਪਹਿਲੀ ਸੂਚੀ 12 ਦਿਨ ਪਹਿਲਾਂ 31 ਅਕਤੂਬਰ ਨੂੰ ਹੀ ਜਾਰੀ ਕਰ ਦਿੱਤੀ ਗਈ ਹੈ।

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies