ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਸਿੱਖਿਆ ਸਾਡੀ ਸਭ ਤੋਂ ਵੱਡੀ ਤਰਜੀਹ, ਸੂਬੇ ਦਾ 26 ਫੀਸਦੀ ਬਜਟ ਸਿੱਖਿਆ ਲਈ ਰੱਖਿਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*
*ਤਕਨੀਕੀ ਸਿੱਖਿਆ ਸਮੇਂ ਦੀ ਮੁੱਖ ਲੋੜ ਹੈ ਅਤੇ ਸਰਕਾਰ ਇਸ ‘ਤੇ ਖਾਸ ਧਿਆਨ ਦੇ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*
*ਸਾਡੀ ਸਰਕਾਰ ਨੇ ਸਿਰਫ਼ 4 ਸਾਲਾਂ ਵਿੱਚ ਸਰਕਾਰੀ ਸਕੂਲਾਂ ਦੀ ਕਾਇਆ-ਕਲਪ ਕਰ ਦਿੱਤੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*
*ਸਾਡੀ ਸਰਕਾਰ ਹਥਿਆਰਬੰਦ ਸੈਨਾਵਾਂ ਵਿੱਚ ਸ਼ਾਮਲ ਹੋਣ ਦੇ ਚਾਹਵਾਨ ਨੌਜਵਾਨਾਂ ਲਈ ਭਰਤੀ ਦੀ ਤਿਆਰੀ ਕਰਵਾਉਣ ਦੇ ਕੈਂਪ ਲਾਏਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*
*ਸਾਡੇ ਸਰਹੱਦੀ ਇਲਾਕੇ ਉੱਚ ਸਿੱਖਿਆ ਦੇ ਕੇਂਦਰ ਵਜੋਂ ਉੱਭਰ ਰਹੇ ਹਨ, ਸ਼ਹੀਦ ਭਗਤ ਸਿੰਘ ਯੂਨੀਵਰਸਿਟੀ ਨੌਜਵਾਨਾਂ ਲਈ ਚਾਨਣ ਮੁਨਾਰਾ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*
*ਆਪਣੇ ਸੁਪਨਿਆਂ ਨੂੰ ਰਵਾਇਤੀ ਕਿੱਤਿਆਂ ਤੱਕ ਸੀਮਤ ਨਾ ਰੱਖੋ, ਪੰਜਾਬ ਨੂੰ ਪੇਸ਼ੇਵਰਾਂ, ਉੱਦਮੀਆਂ, ਖਿਡਾਰੀਆਂ ਅਤੇ ਰਾਸ਼ਟਰ ਨਿਰਮਾਤਾਵਾਂ ਦੀ ਲੋੜ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ*

