HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !
Showing posts with the label MohaliShow all

ਐਸ ਏ ਐਸ ਨਗਰ ਪੁਲਿਸ ਅਤੇ ਏ ਜੀ ਟੀ ਐਫ ਪੰਜਾਬ ਨੇ ਸੰਖੇਪ ਗੋਲੀਬਾਰੀ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ

ਸ਼ੱਕੀ ਹਾਲਾਤਾਂ 'ਚ ਵਿਅਕਤੀ ਦੀ ਮੌਤ, ਧੀ ਨੇ ਮਾਂ-ਭਰਾ ਤੇ ਲਗਾਏ ਗੰਭੀਰ ਇਲਜ਼ਾਮ...

ਨਿਆਂਇਕ ਅਧਿਕਾਰੀਆਂ ਨੂੰ ‘ਮੀਡੀਏਸ਼ਨ ਫਾਰ ਦਿ ਨੇਸ਼ਨ’ ਮੁਹਿੰਮ ਦੀ ਸਫਲਤਾ ਲਈ ਨਿਰੰਤਰ ਯਤਨ ਕਰਨ ਦੀ ਜ਼ਰੂਰਤ: ਜ਼ਿਲ੍ਹਾ ਅਤੇ ਸੈਸ਼ਨ ਜੱਜ

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬਰਨਾਲਾ ਦੇ ਲੋਕਾਂ ਨੂੰ ਇੱਕ ਵੱਡੀ ਸੋਗਾਤ ਦੇਣ ਜਾ ਰਹੇ ਹਨ। ਖ਼ਬਰਵਾਲੇ ਡਾਟ ਕਾਮ ਨੂੰ ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਅੱਜ ਭਦੌੜ ਅਤੇ ਮਹਿਲ ਕਲਾਂ ਵਿਧਾਨ ਸਭਾ ਹਲਕਿਆਂ ਵਿੱਚ 8 ਨਵੀਆਂ ਲਾਇਬ੍ਰੇਰੀਆਂ ਦਾ ਉਦਘਾਟਨ ਕਰਨਗੇ। 2.80 ਕਰੋੜ ਰੁਪਏ ਦੀ ਲਾਗਤ ਨਾਲ ਬਣਾਈਆਂ ਗਈਆਂ ਇਹ 8 ਆਧੁਨਿਕ ਲਾਇਬ੍ਰੇਰੀਆਂ ਵਿੱਚ ਕੰਪਿਊਟਰ, ਇੰਟਰਨੈੱਟ ਅਤੇ ਮੁਕਾਬਲਾ ਪ੍ਰੀਖਿਆਵਾਂ ਦੀਆਂ ਕਿਤਾਬਾਂ ਉਪਲਬਧ ਹੋਣਗੀਆਂ।ਇਸ ਪਹਿਲ ਰਾਹੀਂ ਪੇਂਡੂ ਇਲਾਕਿਆਂ ਦੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਅਤੇ ਜਾਣਕਾਰੀ ਦਾ ਮੌਕਾ ਮਿਲੇਗਾ।

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਆਰ.ਟੀ.ਓ ਦਫ਼ਤਰ ਅਤੇ ਡਰਾਈਵਿੰਗ ਟੈਸਟ ਟ੍ਰੈਕ ਦਾ ਅਚਨਚੇਤ ਦੌਰਾ...

SSOC ਮੋਹਾਲੀ ਵੱਲੋਂ ਵੱਡੀ ਕਾਰਵਾਈ, SFJ ਦਾ ਮੁੱਖ ਸੰਚਾਲਕ ਰੇਸ਼ਮ ਸਿੰਘ ਗ੍ਰਿਫ਼ਤਾਰ...

ਡਿਪਟੀ ਕਮਿਸ਼ਨਰ ਵੱਲੋਂ ਸੜਕਾਂ 'ਤੇ ਬਲੈਕ ਸਪੌਟਸ ਨੂੰ ਜਲਦੀ ਠੀਕ ਕਰਨ ਦੇ ਆਦੇਸ਼...

ਜ਼ੀਰਕਪੁਰ ਪੁਲਿਸ ਨੇ ਇਸ ਨਾਮੀ ਹੋਟਲ 'ਚ ਜੂਏ ਦੇ ਧੰਦੇ ਦਾ ਕੀਤਾ ਪਰਦਾਫਾਸ਼, 14 ਵਿਅਕਤੀ ਗ੍ਰਿਫ਼ਤਾਰ

ਸੀ.ਆਈ.ਏ ਸਟਾਫ ਵੱਲੋਂ 1 ਦੋਸ਼ੀ ਨੂੰ ਗ੍ਰਿਫਤਾਰ ਕਰ ਇੱਕ ਨਜ਼ਾਇਜ਼ ਹਥਿਆਰ ਪਿਸਟਲ .32 ਬੋਰ ਸਮੇਤ 3 ਰੌਂਦ ਜਿੰਦਾ ਕੀਤਾ ਬਰਾਮਦ...

ਮੋਹਾਲੀ ਪੁਲਿਸ ਦੀ ਵੱਡੀ ਸਫਲਤਾ: ਚੋਰੀ ਦੇ ਮਾਮਲੇ 'ਚ ਦੋ ਗ੍ਰਿਫਤਾਰ, 6 ਲੋਹੇ ਦੇ ਚੈਨਰ ਤੇ ਆਟੋ ਰਿਕਸ਼ਾ ਬਰਾਮਦ...

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਵਾਤਾਵਰਨ ਦਿਵਸ 'ਤੇ ਪਲਾਸਟਿਕ ਦੀ ਵਰਤੋਂ ਨਾ ਕਰਨ ਦਾ ਦਿੱਤਾ ਸੁਨੇਹਾ...

ਕੋਲਡ ਡਰਿੰਕ 'ਚ ਨਸ਼ੀਲਾ ਪਦਾਰਥ ਮਿਲਾ ਲੜਕੀ ਨਾਲ ਬਣਾਏ ਸੀ ਸਬੰਧ, ਗਰਭਵਤੀ ਹੋਣ 'ਤੇ...

ਪੰਜਾਬ 'ਚ ਇਨਕਾਉਂਟਰ ' ਬਰਾਮਦਗੀ ਲਈ ਲਿਆਂਦੇ ਗਏ ਗੈਂਗਸਟਰ ਨੇ ਚਲਾਈਆਂ ਗੋਲੀਆਂ

ਸੋਹਾਣਾ 'ਚ ਇਮਾਰਤ ਡਿੱਗਣ ਦੇ ਮਾਮਲੇ 'ਚ 2 ਲੋਕਾਂ ਦੀਆਂ ਲਾਸ਼ਾਂ ਮਿਲੀਆਂ, ਮਾਲਕਾਂ ਖਿਲਾਫ ਕਾਰਵਾਈ

ਆਪਣੇ ਆਪ ਨੂੰ ਦੱਸ ਰਿਹਾ ਸੀ ਐਮੀ ਵਿਰਕ ਦਾ ਬਾਡੀਗਾਰਡ, ਪੁਲਿਸ ਨੇ ਕੀਤੀ ਇਹ ਕਾਰਵਾਈ